ਮੁੰਬਈ, 24 ਸਤੰਬਰ- ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁੱਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਉਹ ਪਿਛਲੇ 15 ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸਨ। ਉਹ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ।
ਤਾਜ਼ਾ ਖ਼ਬਰਾਂ
Free
ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਹੋਇਆ ਦਿਹਾਂਤ
ਮੁੰਬਈ, 24 ਸਤੰਬਰ- ਫਿਲਮ ਇੰਡਸਟਰੀ ਤੋਂ ਬਹੁਤ ਹੀ ਦੁੱਖਦਾਈ...
ਅਜੀਤ ਡੈਸਕ
24-09-2026