24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰੋਸ਼ੀਬੀਨਾ ਨੇ ਵੁਸ਼ੂ ’ਚ ਜਿੱਤਿਆ ਚਾਂਦੀ ਦਾ ਤਗਮਾ

ਨਾਗੋਆ, 24 ਸਤੰਬਰ (ਪੀ.ਟੀ.ਆਈ.)-ਸ਼ੁਰੂ ’ਚ ਭਾਰਤੀ ਟੀਮ ਵਿੱਚ ਸ਼ਾਮਲ ਨਾ ਹੋਣ ਦੇ ਬਾਵਜੂਦ, ਕਿਸਮਤ ਨੇ ਉਸਦਾ ਸਾਥ ਦਿੱਤਾ ਤੇ...

Ad Position 21
No active advertisement
ਅਜੀਤ ਡੈਸਕ 24-09-2026

ਨਾਗੋਆ, 24 ਸਤੰਬਰ (ਪੀ.ਟੀ.ਆਈ.)-ਸ਼ੁਰੂ ’ਚ ਭਾਰਤੀ ਟੀਮ ਵਿੱਚ ਸ਼ਾਮਲ ਨਾ ਹੋਣ ਦੇ ਬਾਵਜੂਦ, ਕਿਸਮਤ ਨੇ ਉਸਦਾ ਸਾਥ ਦਿੱਤਾ ਤੇ ਮਨੀਪੁਰ ਦੀ 25 ਸਾਲਾ ਵੁਸ਼ੂ ਖਿਡਾਰਨ ਨੇ ਵੀਰਵਾਰ ਨੂੰ ਮਹਿਲਾਵਾਂ ਦੇ 60 ਕਿਲੋਗ੍ਰਾਮ ਸੈਂਡਾ ਈਵੈਂਟ ਵਿਚ ਚਾਂਦੀ ਦਾ ਤਗਮਾ ਜਿੱਤਿਆ, ਜਿਸ ਨਾਲ ਉਸਦਾ ਲਗਾਤਾਰ ਤੀਜਾ ਏਸ਼ੀਆਈ ਖੇਡਾਂ ਦਾ ਤਗਮਾ ਪੱਕਾ ਹੋ ਗਿਆ।

ਉਹ ਆਈਚੀ ਪ੍ਰੀਫੈਕਚਰਲ ਮਾਰਸ਼ਲ ਆਰਟਸ ਹਾਲ ’ਚ ਹੋਏ ਫਾਈਨਲ ਵਿਚ ਚੀਨ ਦੀ ਝਾਂਗ ਸ਼ਿਆਓਯੂ ਤੋਂ 0-2 ਨਾਲ ਹਾਰ ਗਈ। 

Ad Position 22
No active advertisement
ਪਿਛਲੀ ਖ਼ਬਰ ਸਤਨਾਮ ਤੇ ਸਲਮਾਨ ਨੇ ਰੋਇੰਗ ’ਚ ਭਾਰਤ ਦਾ ਪਹਿਲਾ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਨਾਰੂਕਾ-ਪਰੀਨਾਜ਼ ਦੀ ਜੋੜੀ ਨੇ ਕੀਤਾ ਕਾਂਸੀ ਦਾ ਤਗਮਾ ਆਪਣੇ ਨਾਂਅ
Ad Position 24