25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਰੋਸ ਮਾਰਚ ਕਰ ਰਹੇ 'ਐੱਸ.ਐੱਫ.ਆਈ.' ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ 'ਲਿਆ ਹਿਰਾਸਤ ਵਿਚ

ਨਵੀਂ ਦਿੱਲੀ, 25 ਸਤੰਬਰ - ਪੁਲਿਸ ਨੇ 'ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ' ਦੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜੋ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

Ad Position 21
No active advertisement
ਅਜੀਤ ਡੈਸਕ 25-09-2026

ਨਵੀਂ ਦਿੱਲੀ, 25 ਸਤੰਬਰ - ਪੁਲਿਸ ਨੇ 'ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ' ਦੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜੋ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਰੋਸ ਮਾਰਚ ਕਰ ਰਹੇ ਸਨ।

 

Ad Position 22
No active advertisement
ਪਿਛਲੀ ਖ਼ਬਰ ਸੋਢਲ ਮੇਲਾ - ਪੁਲਿਸ ਵਲੋਂ ਡਰੋਨ ਰਾਹੀਂ ਪੂਰੇ ਮੇਲਾ ਖੇਤਰ ਦੀ ਕੀਤੀ ਜਾ ਰਹੀ ਹੈ ਨਿਗਰਾਨੀ ਅਗਲੀ ਖ਼ਬਰ ਅਸੀਂ ਸਾਰੇ ਚਾਹੁੰਦੇ ਹਾਂ ਗਿਆਨੇਸ਼ ਕੁਮਾਰ ਅਸਤੀਫਾ ਦੇਣ - ਤੇਜਸਵੀ ਯਾਦਵ
Ad Position 24