25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਦੋਵੇਂ ਚਾਲਕ ਜ਼ਖ਼ਮੀ

ਡੇਰਾਬੱਸੀ (ਮੁਹਾਲੀ), 25 ਸਤੰਬਰ (ਗੁਰਮੀਤ ਸਿੰਘ) - ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਦੇਰ ਰਾਤ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ...

Ad Position 21
No active advertisement
ਅਜੀਤ ਡੈਸਕ 25-09-2026

ਡੇਰਾਬੱਸੀ (ਮੁਹਾਲੀ), 25 ਸਤੰਬਰ (ਗੁਰਮੀਤ ਸਿੰਘ) - ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਦੇਰ ਰਾਤ ਸਕਾਰਪੀਓ ਅਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਦੋਵੇਂ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਸਕਾਰਪੀਓ ਚਾਲਕ ਨੇ ਦੱਸਿਆ ਕਿ ਟਰੈਕਟਰ ਚਾਲਕ ਵਲੋਂ ਅਚਾਨਕ ਕੱਟ ਮਾਰਨ ਕਾਰਨ ਹਾਦਸਾ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਪ ਦੀ ਸਹਿ-ਇੰਚਾਰਜ ਪੰਜਾਬ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਗਲੀ ਖ਼ਬਰ ਆਈ.ਏ.ਐੱਸ. ਅਧਿਕਾਰੀ ਮਨਦੀਪ ਕੇ. ਭੰਡਾਰੀ ਸੀ.ਬੀ.ਐੱਸ.ਈ. ਦੇ ਨਵੇਂ ਚੇਅਰਮੈਨ ਨਿਯੁਕਤ
Ad Position 24