26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਯੁੱਧ ਨਸ਼ਿਆਂ ਵਿਰੁੱਧ ਦੇ 573ਵੇਂ ਦਿਨ 135 ਨਸ਼ਾ ਤਸਕਰ ਗ੍ਰਿਫ਼ਤਾਰ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਚੰਡੀਗੜ੍ਹ, 26 ਸਤੰਬਰ - ਪੰਜਾਬ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਦੇ 573ਵੇਂ ਦਿਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ...

Ad Position 21
No active advertisement
ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ - ਪੰਜਾਬ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਦੇ  ਦਿਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਵਲੋਂ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2.3 ਕਿੱਲੋਗ੍ਰਾਮ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਦੇ ਨਾਲ ਹੀ, 13 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਪ੍ਰੇਰਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ 2026 - ਈਰਾਨ ਨੂੰ ਹਰਾ ਕੇ ਭਾਰਤੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਛਪਾਰ ਰੈਲੀ ਨੂੰ ਲੈ ਕੇ ਪੁਲਿਸ ਨੇ ਕੱਸਿਆ ਸੁਰੱਖਿਆ ਘੇਰਾ
Ad Position 24