26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਸਾਂਝੀਵਾਲਤਾ ਦਲ ਪੰਜਾਬ ਨੇ ਗੌਰਵ ਰਾਣਾ ਨੂੰ ਹਲਕਾ ਰੂਪਨਗਰ ਤੋਂ ਵਿਧਾਨ ਸਭਾ ਉਮੀਦਵਾਰ ਐਲਾਨਿਆ

ਨੂਰਪੁਰ ਬੇਦੀ (ਰੂਪਨਗਰ), 26 ਸਤੰਬਰ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਵਿਧਾਨ ਸਭਾ ਹਲਕੇ ਤੋਂ ਪੰਜਾਬ...

Ad Position 21
No active advertisement
ਅਜੀਤ ਡੈਸਕ 26-09-2026

ਨੂਰਪੁਰ ਬੇਦੀ (ਰੂਪਨਗਰ), 26 ਸਤੰਬਰ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਵਿਧਾਨ ਸਭਾ ਹਲਕੇ ਤੋਂ ਪੰਜਾਬ ਸਾਂਝੀਵਾਲਤਾ ਦਲ ਵਲੋਂ ਅੱਜ ਨੂਰਪੁਰ ਬੇਦੀ ਵਿਖੇ ਸਾਬਕਾ ਪੱਤਰਕਾਰ ਤੇ ਪੰਜਾਬ ਮੋਰਚਾ ਦੇ ਆਗੂ ਗੌਰਵ ਰਾਣਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਐਲਾਨ ਅੱਜ ਦੀ ਰੈਲੀ ਵਿਚ ਅਮਿਤੋਜ ਮਾਨ ਵਲੋਂ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਮੌੜ ਮੰਡੀ ਵਿਖੇ ਕਿਸਾਨ ਮਹਾਂ ਪੰਚਾਇਤ ਤੋਂ ਬਾਅਦ ਮੌੜ ਚੌਂਕ ਜਾਮ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਦਿੜ੍ਹਬਾ ’ਚ ਭਾਜਪਾ ਦੀ ਰੋਸ ਰੈਲੀ
Ad Position 24