26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ (ਬ)

ਨੂਰਪੁਰ ਬੇਦੀ (ਰੂਪਨਗਰ), 26 ਸਤੰਬਰ (ਢੀਂਡਸਾ)- ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਹਿਰੀਨ...

Ad Position 21
No active advertisement
ਅਜੀਤ ਡੈਸਕ 26-09-2026

ਨੂਰਪੁਰ ਬੇਦੀ (ਰੂਪਨਗਰ), 26 ਸਤੰਬਰ (ਢੀਂਡਸਾ)- ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਵਾਲੇ ਕਾਂਡ ਤੋਂ ਨਿਰਾਸ਼ ਹੋ ਕੇ ਜਰਨੈਲ ਸਿੰਘ ਔਲਖ ਸਾਬਕਾ ਮੈਂਬਰ ਐਸ.ਜੀ.ਪੀ.ਸੀ ਸ੍ਰੀ ਆਨੰਦਪੁਰ ਸਾਹਿਬ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ।

Ad Position 22
No active advertisement
ਪਿਛਲੀ ਖ਼ਬਰ 4 ਅਕਤੂਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਰਵਾਏਗੀ ਅੰਤਿਮ ਅਰਦਾਸ ਅਗਲੀ ਖ਼ਬਰ ਲੁਧਿਆਣਾ ’ਚ ਢਾਈ ਸਾਲ ਦੀ ਮਾਸੂਮ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਟਲੀ, ਹਾਈਕੋਰਟ ਨੇ ਸਜ਼ਾ ਉਮਰਕੈਦ ’ਚ ਬਦਲ...
Ad Position 24