26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜੋਗਿੰਦਰਪਾਲ ਸਿੰਘ ਜੱਗਾ ਮਜੀਠੀਆ ਨੂੰ ਸਦਮਾ, ਨੌਜਵਾਨ ਪੁੱਤਰ ਦਾ ਹੋਇਆ ਦੇਹਾਂਤ

ਜੈਂਤੀਪੁਰ (ਮਜੀਠਾ), 26 ਸਤੰਬਰ (ਭੁਪਿੰਦਰ ਸਿੰਘ ਗਿੱਲ, ਸੋਖੀ, ਸਹਿਮੀ)- ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸਾਬਕਾ ਹਲਕਾ...

Ad Position 21
No active advertisement
ਅਜੀਤ ਡੈਸਕ 26-09-2026

ਜੈਂਤੀਪੁਰ (ਮਜੀਠਾ), 26 ਸਤੰਬਰ (ਭੁਪਿੰਦਰ ਸਿੰਘ ਗਿੱਲ, ਸੋਖੀ, ਸਹਿਮੀ)- ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸਾਬਕਾ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਨੌਜਵਾਨ ਸਪੁੱਤਰ ਆਕਾਸ਼ਦੀਪ ਸਿੰਘ ਮਜੀਠੀਆ ਭਰ ਜਵਾਨੀ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪੰਜ ਤੱਤਾਂ ਵਿਚ ਵਿਲੀਨ ਹੋ ਗਏ।

ਜੱਗਾ ਮਜੀਠੀਆ ਨਾਲ ਇਸ ਦੁੱਖ ਦੀ ਘੜੀ ਵਿਚ ਸਮਾਜ ਸੇਵੀ ਧਾਰਮਿਕ ਸਿਆਸੀ ਆਗੂਆਂ ਵਲੋਂ ਦੁੱਖ ਸਾਂਝਾ ਕੀਤਾ ਗਿਆ। ਜਿੰਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ, ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਾਬਕਾ ਸਰਪੰਚ ਨਰਿੰਦਰ ਸਿੰਘ ਜੇਪੀ ਸ਼ਾਮਿਲ ਹੋਏ। 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸੈਂਕੜੇ ਪਰਿਵਾਰਾਂ ਨੂੰ ਭਾਜਪਾ ਵਿਚ ਕਰਵਾਇਆ ਸ਼ਾਮਲ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ (ਏ.ਆਈ.ਕੇ.ਐਮ.ਕੇ.ਐਸ.) ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ
Ad Position 24