ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਕਮੇਟੀ ਵਿਚ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐੱਸ. ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਿਲ ਹਨ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸ਼ੁਰੂ ਹੋ ਗਈ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਕਮੇਟੀ ਵਿਚ ਗਿਆਨੀ...
ਅਜੀਤ ਡੈਸਕ
27-09-2026