27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਜਾਵੇਗਾ ਜਸ਼ਨ-ਏ-ਇਨਕਲਾਬ - ਬਲਤੇਜ ਪੰਨੂ

ਲੁਧਿਆਣਾ, 27 ਸਤੰਬਰ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਆਯੋਜਿਤ ਕੀਤੇ ਜਾ ਰਹੇ ਜਸ਼ਨ-ਏ-ਇਨਕਲਾਬ ਸੰਬੰਧੀ...

Ad Position 21
No active advertisement
ਅਜੀਤ ਡੈਸਕ 27-09-2026

ਲੁਧਿਆਣਾ, 27 ਸਤੰਬਰ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਆਯੋਜਿਤ ਕੀਤੇ ਜਾ ਰਹੇ ਜਸ਼ਨ-ਏ-ਇਨਕਲਾਬ ਸੰਬੰਧੀ ਅੱਜ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਪੀ.ਏ.ਯੂ. ਦਾ ਦੌਰਾ ਕੀਤਾ ਗਿਆ ਅਤੇ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਇਹ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਕ ਪਲੇਅ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚਣਗੇ।

Ad Position 22
No active advertisement
ਅਗਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸ਼ੁਰੂ ਹੋ ਗਈ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ
Ad Position 24