27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੇਸ਼ ਦੇ ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਚ, ਜਨਗਣਨਾ ਦਾ ਪਹਿਲਾ ਪੜਾਅ ਲਗਭਗ ਪੂਰਾ ਹੋ ਗਿਆ ਹੈ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 27 ਸਤੰਬਰ - 'ਮਨ ਕੀ ਬਾਤ' ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ...

Ad Position 21
No active advertisement
ਅਜੀਤ ਡੈਸਕ 27-09-2026

ਨਵੀਂ ਦਿੱਲੀ, 27 ਸਤੰਬਰ - 'ਮਨ ਕੀ ਬਾਤ' ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ, ਜਨਗਣਨਾ ਦਾ ਪਹਿਲਾ ਪੜਾਅ ਲਗਭਗ ਪੂਰਾ ਹੋ ਗਿਆ ਹੈ। 32 ਕਰੋੜ ਤੋਂ ਵੱਧ ਪਰਿਵਾਰਾਂ ਬਾਰੇ ਜਾਣਕਾਰੀ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ... ਜਨਗਣਨਾ ਸਾਡੇ ਸਾਰਿਆਂ ਲਈ ਇੱਕ ਰਾਸ਼ਟਰੀ ਜ਼ਿੰਮੇਵਾਰੀ ਹੈ।"

Ad Position 22
No active advertisement
ਅਗਲੀ ਖ਼ਬਰ ਅਮਰੀਕੀਆਂ ਤੋਂ ਬਾਅਦ ਸਭ ਤੋਂ ਵੱਧ ਗਿਣਤੀ ਭਾਰਤੀ ਸਨ, ਵਰਲਡ ਟ੍ਰੇਡ ਸੈਂਟਰ ਵਿਚ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ 'ਚ -...
Ad Position 24