27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤ-ਵੈਸਟ ਇੰਡੀਜ਼ ਪਹਿਲਾ ਵਨਡੇ - 25 ਓਵਰਾਂ ਬਾਅਦ ਵੈਸਟ ਇੰਡੀਜ਼ ਦਾ ਸਕੋਰ 156/1

ਤਿਰੂਵਨੰਤਪੁਰਮ (ਕੇਰਲ), 27 ਸਤੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ 3 ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾਂ ਮੈਚ..

Ad Position 21
No active advertisement
ਅਜੀਤ ਡੈਸਕ 27-09-2026

ਤਿਰੂਵਨੰਤਪੁਰਮ (ਕੇਰਲ), 27 ਸਤੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ 3 ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾਂ ਮੈਚ ਤਿਰੂਵਨੰਤਪੁਰਮ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਵੈਸਟ ਇੰਡੀਜ਼ ਦੀ ਟੀਮ ਨੇ 25 ਓਵਰਾਂ ਵਿਚ ਇਕ ਵਿਕਟ ਦੇ ਨੁਕਸਾਨ 'ਤੇ 156 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਜਸਟਿਨ ਗ੍ਰੀਵਸ 80 (77) ਅਤੇ ਕੀਸੀ ਕਾਰਟੀ 6 (14)ਦੌੜਾਂ ਬਣਾ ਕੇ ਕ੍ਰੀਜ਼ ''ਤੇ ਡਟੇ ਹੋਏ ਸਨ।ਸਲਾਮੀ ਬੱਲੇਬਾਜ਼ ਜੌਨ ਕੈਂਪਬੈਲ 62 (60) ਦੌੜਾਂ ਬਣਾ ਕੇ ਕੁਲਦੀਪ ਯਾਦਵ ਦੀ ਗੇਂਦ 'ਤੇ ਪ੍ਰਸਿਧ ਕ੍ਰਿਸ਼ਨਾ ਹੱਥੋਂ ਕੈਚ ਆਊਟ ਹੋਏ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਲਈ ਮਿਸਾਲ ਬਣਿਆ ਕੁਲਵਿੰਦਰ ਸਿੰਘ, ਅਗਲੀ ਖ਼ਬਰ ਹੁਣ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਗਿਆਨੇਸ਼ ਕੁਮਾਰ ਨੂੰ - ਕੇਰਲ ਦੇ ਸਾਬਕਾ ਮੁੱਖ ਸਕੱਤਰ ਵਲੋਂ ਲਗਾਏ ਦੋਸ਼ਾਂ 'ਤੇ ਪ੍ਰਿ...
Ad Position 24