27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 27 ਸਤੰਬਰ- ਅੱਜ ਚੰਡੀਗੜ੍ਹ ਵਿਖੇ 'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026'...

Ad Position 21
No active advertisement
ਅਜੀਤ ਡੈਸਕ 27-09-2026

ਚੰਡੀਗੜ੍ਹ, 27 ਸਤੰਬਰ- ਅੱਜ ਚੰਡੀਗੜ੍ਹ ਵਿਖੇ 'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਦੀ ਟੀਮ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਸੁਖਾਵਾਂ ਹੱਲ ਕੱਢੇਗੀ, ਤਾਂ ਜੋ ਇਸ ਕਾਨੂੰਨ ਦੀ ਮੂਲ ਭਾਵਨਾ ਬਰਕਰਾਰ ਰਹੇ... ਸਾਡੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 

 

 

 

Ad Position 22
No active advertisement
ਪਿਛਲੀ ਖ਼ਬਰ ਕੰਬੋਪੁਰਾ ਕਤਲ ਮਾਮਲੇ ਵਿਚ ਕਰਨਾਲ ਪੁਲਿਸ ਦੀ ਤੁਰੰਤ ਕਾਰਵਾਈ, ਤਿੰਨ ਮੁਲਜ਼ਮ ਕਾਬੂ ਅਗਲੀ ਖ਼ਬਰ ਪਟਿਆਲਾ ਦਿਹਾਤੀ ਤੇ ਸ਼ਹਿਰੀ 'ਚ ‘ਆਪ’ ਦੀ
Ad Position 24