27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਰਹੱਦੀ ਪਿੰਡ ਟਨਾਣਾ ਦੇ 100 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ

ਓਠੀਆ/ ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ...

Ad Position 21
No active advertisement
ਅਜੀਤ ਡੈਸਕ 27-09-2026

ਓਠੀਆ/ ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਟਨਾਣਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅੱਜ 100 ਪਰਿਵਾਰ ਬਲਜਿੰਦਰ ਸਿੰਘ ਥਾਂਦੇ ਦੀ ਅਗਵਾਈ ਹੇਠ ਨੰਬਰਦਾਰ ਜੁਗਰਾਜ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਟਨਾਣਾ ਤੋਂ 100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ।

ਜਿੰਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਬਲਜਿੰਦਰ ਸਿੰਘ ਥਾਂਦਾ ਅਤੇ ਸਰਪ੍ਰਸਤ ਜਸਕਰਨ ਸਿੰਘ ਲੋਪੋਕੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਫੋਟੋ ਵਾਲੇ ਮਫਰਲ ਪਾ ਕੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਸ਼ਾਮਿਲ ਹੋਏ ਪਰਿਵਾਰਾਂ ਨੇ ਵਿਧਾਨ ਸਭਾ ਚੋਣਾਂ 2027 ਵਿਚ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਤਾਉਣ ਦਾ ਹਾਈ ਕਮਾਂਡ ਨੂੰ ਭਰੋਸਾ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ ਪਰਲ ਗਰੁੱਪ ਦੇ ਪੈਸੇ ਵਾਪਸ ਕਰਵਾਉਣ ਲਈ ਲੁਧਿਆਣਾ ’ਚ ਗੂੰਜੀ ਇਨਸਾਫ਼ ਦੀ ਆਵਾਜ਼, ਦਾਣਾ ਮੰਡੀ ’ਚ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਮਧੂਬਨ ਵਿਚ 75ਵੇਂ ਆਲ ਇੰਡੀਆ ਪੁਲਿਸ ਰੈਸਲਿੰਗ ਕਲੱਸਟਰ 2026-27 ਦਾ ਹੋਇਆ ਸਮਾਪਨ
Ad Position 24