28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਕੰਦ ਵਿਚ 46ਵੀਂ FIDE (ਫੀਡੇ) ਸ਼ਤਰੰਜ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 28-09-2026

ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਕੰਦ ਵਿਚ 46ਵੀਂ FIDE (ਫੀਡੇ) ਸ਼ਤਰੰਜ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਸ਼ਤਰੰਜ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਸਾਡੇ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ! ਉਨ੍ਹਾਂ ਦਾ ਜਨੂੰਨ ਅਤੇ ਦ੍ਰਿੜ੍ਹ ਇਰਾਦਾ ਮਿਸਾਲੀ ਹੈ। ਕਾਸ਼ ਕਿ ਇਹ ਸਫਲਤਾਵਾਂ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਨੂੰ ਸ਼ਤਰੰਜ ਖੇਡਣ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ।

Ad Position 22
No active advertisement
ਪਿਛਲੀ ਖ਼ਬਰ ਲਵਲੀ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ’ਚ ਮਾਹੌਲ ਸ਼ਾਂਤ,ਫਿਲਹਾਲ ਨਹੀਂ ਕੋਈ ਪ੍ਰਦਰਸ਼ਨ- ਪੁਲਿਸ ਅਧਿਕਾਰੀ
Ad Position 24