28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

15 ਸਾਲ ਬਾਅਦ ਦੂਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕੀ ਸਫੀਰ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਭਾਰਤ ਵਿਚ ਅਮਰੀਕਾ ਦੇ ਸਫੀਰ ਮਿਸਟਰ ਸਰਜੀਓ ਗੋਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਅੱਜ ਦੂਜੀ ਵਾਰ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਆਏ ਹਨ

Ad Position 21
No active advertisement
ਅਜੀਤ ਡੈਸਕ 28-09-2026

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਭਾਰਤ ਵਿਚ ਅਮਰੀਕਾ ਦੇ ਸਫੀਰ ਮਿਸਟਰ ਸਰਜੀਓ ਗੋਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਅੱਜ ਦੂਜੀ ਵਾਰ ਇਸ ਪਾਵਨ ਅਸਥਾਨ ਵਿਖੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ 15 ਸਾਲ ਪਹਿਲਾਂ ਆਪਣੇ ਮਾਤਾ ਪਿਤਾ ਨਾਲ ਇੱਥੇ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ 2026 - ਖਰਾਬ ਮੌਸਮ ਕਾਰਨ ਭਾਰਤ-ਅਫ਼ਗਾਨਿਸਤਾਨ ਕੁਆਟਰਫਾਈਨਲ ਮੈਚ ਰੱਦ ਅਗਲੀ ਖ਼ਬਰ ਏਸ਼ਿਆਈ ਖ਼ੇਡਾਂ: ਭਾਰਤੀ ਨਿਸ਼ਾਨੇਬਾਜ਼ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24