28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਿਸੇ ਵੱਡੇ ਹਸਪਤਾਲ ’ਚ ਨਹੀਂ ਚੱਲ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ- ਰਵਨੀਤ ਸਿੰਘ ਬਿੱਟੂ

ਮੋਹਾਲੀ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਮੋਹਾਲੀ ਦੇ ਕਿਸੇ ਵੀ ਵੱਡੇ ਹਸਪਤਾਲ ਵਿਚ ਨਹੀਂ ਚੱਲ ਰਹੇ ।

Ad Position 21
No active advertisement
ਅਜੀਤ ਡੈਸਕ 28-09-2026

ਮੋਹਾਲੀ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਮੋਹਾਲੀ ਦੇ ਕਿਸੇ ਵੀ ਵੱਡੇ ਹਸਪਤਾਲ ਵਿਚ ਨਹੀਂ ਚੱਲ ਰਹੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਹ ਸਿਰਫ ਲੋਕ ਦਿਖਾਵਾ ਕੀਤਾ ਜਾ ਰਿਹਾ ਹੈ ਅਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ।

Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਵਿਵਾਦ ਨੂੰ ਲੈ ਕੇ 'ਆਪ' ਵਲੋਂ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ ਨਹੀਂ ਰਹੇ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ
Ad Position 24