28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਸਰਕਾਰ ਦਾ ਫੈਸਲਾ, ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ 'ਤੇ ਰੋਕ

ਚੰਡੀਗੜ੍ਹ, 28 ਸਤੰਬਰ- ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ...

Ad Position 21
No active advertisement
ਅਜੀਤ ਡੈਸਕ 28-09-2026

ਚੰਡੀਗੜ੍ਹ, 28 ਸਤੰਬਰ- ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ 'ਤੇ ਰੋਕ ਲਗਾਈ ਗਈ ਹੈ। ਗਲਤ ਬਿੱਲਾਂ ਕਾਰਨ ਖਪਤਕਾਰਾਂ ਨੂੰ ਵਧੇ ਹੋਏ ਬਿਜਲੀ ਬਿੱਲ ਪ੍ਰਾਪਤ ਹੋਏ ਹਨ। ਬਿਲਿੰਗ ਸਿਸਟਮ ਨੂੰ ਠੀਕ ਕਰਨ ਤੱਕ ਬਿੱਲ ਡਿਫਾਲਟਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਥਾਣਾ ਦਿੜ੍ਹਬਾ ਅੱਗੇ ਧਰਨੇ ਦਾ ਐਲਾਨ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਕਪੂਰਥਲਾ ਸ਼ਹਿਰ ਵਿਚ ਹੋਈ ਦਾਖ਼ਲ
Ad Position 24