29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਸੜਕ ਹਾਦਸੇ ਵਿਚ ਨੁਕਸਾਨੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹੰਡਿਆਇਆ (ਬਰਨਾਲਾ), 28 ਸਤੰਬਰ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਚੰਡੀਗੜ੍ਹ ਕੌਮੀ...

Ad Position 21
No active advertisement
ਅਜੀਤ ਡੈਸਕ 29-09-2026

ਹੰਡਿਆਇਆ (ਬਰਨਾਲਾ), 28 ਸਤੰਬਰ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਨੰਬਰ 7 ਹੰਡਿਆਇਆ ਅਤੇ ਖੁੱਡੀ ਖੁਰਦ ਦੇ ਨੇੜੇ ਗੁਰਦੁਆਰਾ ਸਾਹਿਬ ਪਰਮੇਸ਼ਰ ਦੁਆਰ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਵਿਚ ਸ਼ਾਮਿਲ ਗੱਡੀ ਸੜਕ ਹਾਦਸੇ ਵਿਚ ਨੁਕਸਾਨੇ ਜਾਣ ਦੀ ਖ਼ਬਰ ਹੈ l 

ਇਹ ਕਾਫਲਾ ਬਠਿੰਡਾ ਤੋਂ ਬਰਨਾਲਾ- ਪਟਿਆਲਾ ਨੂੰ ਆ ਰਿਹਾ ਸੀ ਜਦੋਂ ਉਹ ਹੰਡਿਆਇਆ ਦੇ ਪਿੱਛੇ ਸਨ ਤਾ ਅਲਬਾਨੀਆ ਬੱਸ ਸੜਕ ਤੇ ਖੜੀ ਟਰਾਲੀ ਵਿਚ ਵੱਜਣ ਕਰ ਕੇ ਹਾਦਸਾ ਵਾਪਰ ਗਿਆ l ਜਿਸ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ l

Ad Position 22
No active advertisement
ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੈੱਟਵਰਕ ਨੂੰ ਕੀਤਾ ਤਬਾਹ,...
Ad Position 24