30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਲੱਖਾ ਸਿੰਘ ਨੂੰ ਨਿੱਜੀ ਰੂਪ ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਕਿਹਾ ਗਿਆ ਸਪਸ਼ਟੀਕਰਨ ਦੇਣ ਲਈ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਬੀਤੀ ਸਮੇਂ ਪਾਸ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ..

Ad Position 21
No active advertisement
ਅਜੀਤ ਡੈਸਕ 30-09-2026

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵਲੋਂ ਬੀਤੀ ਸਮੇਂ ਪਾਸ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਗਟਾਏ ਇਤਰਾਜ਼ਾਂ 'ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ” ਨੂੰ ਨਿੱਜੀ ਰੂਪ ਵਿਚ ਮਿਲਣ ਦੇ ਮਾਮਲੇ ਵਿਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਦਸ ਦਿਨਾਂ ਵਿਚ ਨਿੱਜੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਸਾਡਾ ਮੁੱਖ ਚੋਣ ਕਮਿਸ਼ਨਰ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ - ਖੜਗੇ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਨਾਲ, ਸ੍ਰੀ ਦੇਵੀ ਤਲਾਬ ਮੰਦਰ ਤੋਂ ਰੈਲੀ ਲਈ ਰਵਾਨਾ ਹੋਏ ਅਮਿਤ ਸ਼ਾਹ
Ad Position 24