30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੇ ਭਾਜਪਾ ਦੀ ਸਰਕਾਰ ਬਣੀ, 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਮੁਕਤ ਕਰ ਦੇਵਾਂਗੇ - ਅਮਿਤ ਸ਼ਾਹ

ਜਲੰਧਰ, 30 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਾਗਪੁਰ ਵਿਖੇ ਭਾਜਪਾ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਲਈ ਸਭ ਤੋਂ ਜ਼ਿਆਦਾ ਬਲਿਦਾਨ ਪੰਜਾਬ ਨੇ ਦਿੱਤਾ...

Ad Position 21
No active advertisement
ਅਜੀਤ ਡੈਸਕ 30-09-2026

ਜਲੰਧਰ, 30 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਾਗਪੁਰ ਵਿਖੇ ਭਾਜਪਾ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਲਈ ਸਭ ਤੋਂ ਜ਼ਿਆਦਾ ਬਲਿਦਾਨ ਪੰਜਾਬ ਨੇ ਦਿੱਤਾ ਹੈ। ਮੈਂ ਪੰਜਾਬ ਦੀਆਂ ਮਾਤਵਾਂ ਨੂੰ ਹੱਥ ਜੋੜ ਕੇ ਪ੍ਰਣਾਮ ਕਰਦਾ ਹਾਂ। ਆਪ ਸਰਕਾਰ ਨੇ ਚਿੱਟੇ ਦੇ ਵਪਾਰ ਨੂੰ ਖੁੱਲੇਅਾਮ ਚੱਲਜ਼ਣ ਦਿੱਤਾ। ਪੰਜਾਬ ਦੀਆਂ ਚੋਣਾਂ ਵਿਚ ਕਿਸਾਨਾਂ ਦੇ, ਕਾਨੂੰਨ ਵਿਵਸਥਾ, ਮਹਿਲਾ ਸੁਰੱਖਿਆ ਆਦਿ ਕਈ ਮੁੱਦੇ ਹਨ।ਭਾਜਪਾ ਨਸ਼ਾ ਮੁਕਤ ਪੰਜਾਬ ਦਾ ਮੁੱਦਾ ਲੈ ਕੇ ਪੰਜਾਬ ਦੀਆਂ ਚੋਣਾਂ ਲੜਨ ਵਾਲੀ ਹੈ। ਚੋਣਾਂ ਵਿਚ ਭਾਜਪਾ ਨੂੰ ਵੋਟ ਪਾਓ। ਮੈਂ ਵਾਅਦਾ ਕਰਦਾ ਹਾਂ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਦੇ ਵਪਾਰ ਤੋਂ ਮੁਕਤ ਕਰ ਦੇਵਾਂਗੇ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਕੇਵਲ ਨਸ਼ਾ ਮੁਕਤ ਪੰਜਾਬ ਦੇ ਮੁੱਦੇ 'ਤੇ ਚੋਣ ਲੜੇਗੀ - ਅਮਿਤ ਸ਼ਾਹ ਅਗਲੀ ਖ਼ਬਰ ਅਮਿਤ ਸ਼ਾਹ ਭਾਜਪਾ ਦੀ ਵੱਡੀ ਰੈਲੀ ਨੂੰ ਕਰ ਰਹੇ ਨੇ ਸੰਬੋਧਨ
Ad Position 24