30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਸਮਰੱਥ ਹੈ - ਅਮਿਤ ਸ਼ਾਹ

ਜਲੰਧਰ, 30 ਸਤੰਬਰ - - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਾਗਪੁਰ ਵਿਖੇ ਭਾਜਪਾ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ , "ਜੋ ਵਿਅਕਤੀ ਨਸ਼ੇ...

Ad Position 21
No active advertisement
ਅਜੀਤ ਡੈਸਕ 30-09-2026

ਜਲੰਧਰ, 30 ਸਤੰਬਰ-  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਾਗਪੁਰ ਵਿਖੇ ਭਾਜਪਾ ਦੀ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ , "ਜੋ ਵਿਅਕਤੀ ਨਸ਼ੇ ਦੀ ਹਾਲਤ ਵਿਚ ਹੁੰਦਾ ਹੈ ਅਤੇ ਗੁਰੂਆਂ ਦਾ ਅਪਮਾਨ ਕਰਦਾ ਹੈ, ਉਹ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਨਹੀਂ ਕਰ ਸਕਦਾ। ਉਹ ਪੰਜਾਬ ਨੂੰ ਆਜ਼ਾਦ ਨਹੀਂ ਕਰਵਾ ਸਕਦਾ... ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਸਮਰੱਥ ਹੈ। ਭਾਜਪਾ ਨੇ ਇਹ ਪਹਿਲਾਂ ਹੀ ਸਾਬਤ ਕਰ ਦਿੱਤਾ ਹੈ। ਅਸੀਂ ਨਸ਼ਾ-ਮੁਕਤ ਭਾਰਤ ਲਈ ਇਕ ਦੇਸ਼-ਵਿਆਪੀ ਮੁਹਿੰਮ ਸ਼ੁਰੂ ਕੀਤੀ ਸੀ। 2004 ਤੋਂ 2014 ਤੱਕ ਕਾਂਗਰਸ ਸੱਤਾ ਵਿਚ ਸੀ; ਉਨ੍ਹਾਂ 10 ਸਾਲਾਂ ਦੌਰਾਨ, ਦੇਸ਼ ਭਰ ਵਿਚ 26 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ। ਫਿਰ ਮੋਦੀ ਜੀ ਦੀ ਸਰਕਾਰ ਆਈ; 2014 ਅਤੇ 2024 ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ 1.2 ਕਰੋੜ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ। ਕਾਂਗਰਸ ਪਾਰਟੀ ਨੇ 40,000 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ; ਇਸ ਦੇ ਉਲਟ, ਭਾਜਪਾ ਨੇ 1,90,000 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ..."।

Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫਸਲਾਂ ਸਬੰਧੀ ਐੱਮ.ਐੱਸ.ਪੀ. ਵਿਚ ਕੀਤਾ ਗਿਆ ਵਾਧਾ ਅਗਲੀ ਖ਼ਬਰ ਸੀ.ਬੀ.ਆਈ. ਤੋਂ ਕਰਵਾਈ ਜਾਵੇ , ਬਹਿਰੀਨ ਦੀ ਬੀਬੀ ਵਲੋਂ ਲਗਾਏ ਦੋਸ਼ਾਂ ਦੀ ਜਾਂਚ - ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਕ...
Ad Position 24