01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਪਹੁੰਚਣ ਲਈ ਸਭ ਦਾ ਬਹੁਤ-ਬਹੁਤ ਧੰਨਵਾਦ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 1 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਸਮਾਗਮ...

Ad Position 21
No active advertisement
ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਸਮਾਗਮ 'ਚ ਵੱਡੀ ਗਿਣਤੀ 'ਚ ਪਹੁੰਚਣ ਲਈ ਸਭ ਦਾ ਬਹੁਤ-ਬਹੁਤ ਧੰਨਵਾਦ...
ਅੱਜ ਇੱਥੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਮਾਵਾਂ-ਭੈਣਾਂ ਦੇ ਖਾਤਿਆਂ 'ਚ 3000 ਤੋਂ 4500 ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ...
ਸਾਡੀ ਸਰਕਾਰ ਲੋਕਾਂ ਦਾ ਟੈਕਸ ਦਾ ਪੈਸਾ, ਲੋਕਾਂ ਦੀ ਭਲਾਈ 'ਤੇ ਹੀ ਲਾ ਰਹੀ ਹੈ... ਇਸੇ ਇਮਾਨਦਾਰ ਨੀਤੀ ਸਦਕਾ ਅੱਜ ਸਿੱਖਿਆ ਅਤੇ ਹੋਰ ਸਹੂਲਤਾਂ 'ਚ ਪੰਜਾਬ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਆ ਗਿਆ ਹੈ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸ਼ਲ ਮੀਡੀਆ ਕੋਆਰਡੀਨੇਟਰ ਕਵਲ ਗੋਰਾਇਆ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਸਮਰਾਲਾ ਦੀ ਦਾਣਾ ਮੰਡੀ 'ਚ ਦਿਆਲਪੁਰਾ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24