01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਨਾਜ ਮੰਡੀ ਰਾਜਪੁਰਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ

ਰਾਜਪੁਰਾ (ਪਟਿਆਲਾ), 1 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ...

Ad Position 21
No active advertisement
ਅਜੀਤ ਡੈਸਕ 01-10-2026

ਰਾਜਪੁਰਾ (ਪਟਿਆਲਾ), 1 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਵਿਧਾਇਕਾਂ ਨੀਨਾ ਮਿੱਤਲ ਅਤੇ ਪ੍ਰਧਾਨ ਅਨਾਜ ਮੰਡੀ ਦਵਿੰਦਰ ਸਿੰਘ ਵੈਦਵਾਨ ਨੇ ਸ਼ੁਰੂ ਕਰਵਾਈ। ਇਸ ਸਬੰਧ ਦੇ ਵਿਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੇ ਖਾਤੇ ਵਿਚ ਪੇਮੈਂਟ ਨਾਲ ਦੀ ਨਾਲ ਪਾਈ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨਾ ਸੁੱਕਾ ਲੈ ਕੇ ਆਉਣ ਤਾਂ ਕਿ ਕਿਸੇ ਨੂੰ ਕੋਈ ਸਮੱਸਿਆ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਰਾਜਪੁਰਾ ਵਿਖੇ ਫੜਾਂ ਦੀ ਕੋਈ ਸਮੱਸਿਆ ਨਹੀਂ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ-ਐਲਪੀਯੂ ਹਿੰਸਾ ਮਾਮਲੇ ਵਿਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਯੂਨੀਵਰਸਿਟੀ ਵਿਚ ਭੰਨਤੋੜ 'ਚ ਸ਼ਾਮਲ ਅਗਲੀ ਖ਼ਬਰ ਔੜ ਲਾਗੇ ਵਾਪਰਿਆ ਭਿਆਨਕ ਹਾਦਸਾ, ਇਕ ਔਰਤ ਦੀ ਮੌਤ
Ad Position 24