01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੰਡਾਲਾ ਨੇੜੇ ਟਰੱਕ ਤੇ ਸਕਾਰਪੀਓ ਦੀ ਭਿਆਨਕ ਟੱਕਰ, ਸਕਾਰਪੀਓ ਸਵਾਰ ਜ਼ਿੰਦਾ ਸੜਿਆ

ਜੰਡਿਆਲਾ ਗੁਰੂ (ਅੰਮ੍ਰਿਤਸਰ),1 ਅਕਤੂਬਰ (ਅੰਮ੍ਰਿਤਪਾਲ ਸਿੰਘ)- ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਬੰਡਾਲਾ ਨੇੜੇ ਅੱਜ ਇਕ...

Ad Position 21
No active advertisement
ਅਜੀਤ ਡੈਸਕ 01-10-2026

ਜੰਡਿਆਲਾ ਗੁਰੂ (ਅੰਮ੍ਰਿਤਸਰ),1 ਅਕਤੂਬਰ (ਅੰਮ੍ਰਿਤਪਾਲ ਸਿੰਘ)- ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਬੰਡਾਲਾ ਨੇੜੇ ਅੱਜ ਇਕ ਟਰੱਕ ਅਤੇ ਸਕਾਰਪੀਓ ਗੱਡੀ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਟੱਕਰ ਤੋਂ ਬਾਅਦ ਸਕਾਰਪੀਓ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਗੱਡੀ ਸਵਾਰ ਵਿਅਕਤੀ ਦੇ ਜ਼ਿੰਦਾ ਸੜ ਜਾਣ ਦੀ ਸੂਚਨਾ ਮਿਲੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਹਾਦਸੇ ਦੇ ਕਾਰਨਾਂ ਅਤੇ ਮ੍ਰਿਤਕ ਦੀ ਪਛਾਣ ਸਬੰਧੀ ਅਜੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸੱਜਣ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪ੍ਰੈਸ ਦੇ ਜਾਅਲੀ ਕਾਰਡ ਇਸਤੇਮਾਲ ਕਰਕੇ ਕ੍ਰਿਕਟ ਦੇ ਮੈਚਾਂ ਸਬੰਧੀ ਸੱਟੇਬਾਜ਼ੀ ਕਰਨ ਵਾਲੇ 5 ਮੁਲਜ਼ਮ ਖਰੜ ਸਿਟੀ ਵਲੋਂ ਗਿ੍ਰ...
Ad Position 24