01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਕੁਐਸ਼ : ਭਾਰਤ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਕਾਂਸੀ ਦੇ ਤਗਮੇ ਜਿੱਤੇ

ਨਾਗੋਆ, 1 ਅਕਤੂਬਰ (ਏਜੰਸੀ)-ਏਸ਼ਿਆਈ ਖੇਡਾਂ ਦੇ ਸਕੁਐਸ਼ ਮੁਕਾਬਲਿਆਂ ਦੌਰਾਨ ਭਾਰਤ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੂੰ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲਿਆਂ ਵਿਚ ਮਿਲੀਆਂ ਹਾਰਾਂ ਕਾਰਨ ਕਾਂਸੀ ਦੇ ਤਗਮਿਆਂ ਨਾਲ ਹੀ ...

Ad Position 21
No active advertisement
ਅਜੀਤ ਡੈਸਕ 02-10-2026

ਨਾਗੋਆ, 1 ਅਕਤੂਬਰ (ਏਜੰਸੀ)-ਏਸ਼ਿਆਈ ਖੇਡਾਂ ਦੇ ਸਕੁਐਸ਼ ਮੁਕਾਬਲਿਆਂ ਦੌਰਾਨ ਭਾਰਤ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੂੰ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲਿਆਂ ਵਿਚ ਮਿਲੀਆਂ ਹਾਰਾਂ ਕਾਰਨ ਕਾਂਸੀ ਦੇ ਤਗਮਿਆਂ ਨਾਲ ਹੀ ਸਬਰ ਕਰਨਾ ਪਿਆ। ਜਿਥੇ ਭਾਰਤੀ ਭਾਰਤੀ ਪੁਰਸ਼ ਟੀਮ ਨੂੰ ਮਲੇਸ਼ੀਆ ਹੱਥੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਮਹਿਲਾ ਟੀਮ ਨੂੰ ਹਾਂਕਕਾਂਗ ਤੋਂ ਹਾਰ ਮਿਲੀ। 

Ad Position 22
No active advertisement
ਪਿਛਲੀ ਖ਼ਬਰ ਸੇਲਿੰਗ : ਪੁਰਸ਼ ਤੇ ਮਹਿਲਾ ਟੀਮਾਂ ਨੂੰ ਚਾਂਦੀ ਤੇ ਕਾਂਸੀ ਦੇ ਤਗਮੇ ਅਗਲੀ ਖ਼ਬਰ ਹਾਕੀ : ਪਾਕਿਸਤਾਨ ਨੂੰ ਆਖਰੀ ਸਕਿੰਟਾਂ ’ਚ ਹਰਾ ਕੇ ਭਾਰਤ ਫਾਈਨਲ ’ਚ
Ad Position 24