ਤਰਨਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)- ਦਾਣਾ ਮੰਡੀ ਤਰਨ ਤਾਰਨ ਵਿਖੇ ਪਰਮਲ ਦੀ ਸਰਕਾਰੀ ਖ੍ਰੀਦ ਚੇਅਰਮੈਨ ਟਰੇਡਰਜ ਕਮਿਸ਼ਨ ਅਤੇ ਸੀਨੀਅਰ ਵਾਈਸ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮੰਡੀ ਤਰਨ ਤਾਰਨ ਦਿਲਬਾਗ ਸਿੰਘ ਬਾਠ ਵਲੋਂ ਸ਼ੁਰੂ ਕਰਵਾਈ ਗਈ।
ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀ ਗੁਰਿੰਦਰਮੋਹਨ ਸਿੰਘ ਲਾਲੀ ਚਾਚਾ, ਪਵੇਲ ਸਿੰਘ ਪੰਨੂ, ਗੁਰਲਾਲ ਸਿੰਘ ਲਾਲੀ, ਬਹਾਲ ਸਿੰਘ ਗਿੱਲ, ਪਲਵਿੰਦਰ ਸਿੰਘ, ਸਵਿੰਦਰ ਸਿੰਘ ਭੁੱਚਰ, ਵਰਿੰਦਰ ਸ਼ਰਮਾ, ਲਖਵਿੰਦਰ ਸਿੰਘ ਰਟੌਲ, ਜੱਜਬੀਰ ਸਿੰਘ ਗਿੱਲ, ਸੁਰਜੀਤ ਸਿੰਘ ਚੋਹਲਾ ਸਾਹਿਬ, ਤਰਸੇਮ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ ਆਦਿ ਤੋਂ ਇਲਾਵਾ ਹੋਰ ਮੁਹਤਬਰ ਹਾਜ਼ਰ ਸਨ।