02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐੱਸ.ਆਈ.ਆਰ. ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਦਿੱਲੀ, 2 ਅਕਤੂਬਰ- ਐੱਸ.ਆਈ.ਆਰ. ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ...

Ad Position 21
No active advertisement
ਅਜੀਤ ਡੈਸਕ 02-10-2026

ਦਿੱਲੀ, 2 ਅਕਤੂਬਰ- ਐੱਸ.ਆਈ.ਆਰ. ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। 20 ਰਾਜਾਂ 'ਚ ਹਟਾਏ ਯੋਗ ਵੋਟਰਾਂ ਨੂੰ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪੱਛਮੀ ਬੰਗਾਲ ਤੇ ਬਿਹਾਰ ਸਮੇਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਰਹਿ ਗਏ ਯੋਗ ਵੋਟਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਰਾਫ਼ਟ ਵੋਟਰ ਸੂਚੀ ਵਿਚੋਂ 13 ਕਰੋੜ ਨਾਮ ਹਟਾਏ ਜਾਣ ਦੇ ਮਾਮਲੇ ਤੋਂ ਬਾਅਦ ਫ਼ੈਸਲਾ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਲੜਕੀ ਦੀ ਲਈ ਮੌਤ ਅਗਲੀ ਖ਼ਬਰ ਅਨਾਜ ਦੀ ਲਿਫਟਿੰਗ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ
Ad Position 24