02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪ੍ਰਤਾਪ ਸਿੰਘ ਬਾਜਵਾ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਵਿਚ....

Ad Position 21
No active advertisement
ਅਜੀਤ ਡੈਸਕ 02-10-2026

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਨੂੰ ਵਧਾਈਆਂ ਦਿੱਤੀਆਂ ਗਈਆ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਅਤੇ ਸਫਲਤਾ ਦੀਆਂ ਕਾਮਨਾਵਾਂ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਰੋਡ 'ਤੇ ਵਡਾਲਾ ਫਲਾਈਓਵਰ 'ਤੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਸਰਾ ਗੰਭੀਰ ਜ਼ਖਮੀ ਅਗਲੀ ਖ਼ਬਰ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਬਾਲੀ ਵਿਚ ਇਕ ਹਾਦਸੇ ਦੌਰਾਨ ਜ਼ਖ਼ਮੀ
Ad Position 24