03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਪਾਕਿਸਤਾਨ ਖਿਲਾਫ਼ ਭਾਰਤ ਨੇ ਜਿੱਤਿਆ ਟਾਸ, ਚੁਣੀ ਬੱਲੇਬਾਜ਼ੀ

ਨਾਗੋਆ,, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ ਰਿਵਾਇਤੀ ਵਿਰੋਧੀ ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ...

Ad Position 21
No active advertisement
ਅਜੀਤ ਡੈਸਕ 03-10-2026

ਨਾਗੋਆ,, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ ਰਿਵਾਇਤੀ ਵਿਰੋਧੀ ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਆਪਣਾ ਸਪੱਸ਼ਟੀਕਰਨ ਲੈ ਕੇ ਜਥੇਦਾਰ ਗੜਗੱਜ ਕੋਲ ਪੁੱਜੇ ਅਗਲੀ ਖ਼ਬਰ ਏਸ਼ਿਆਈ ਖੇਡਾਂ- ਭਾਰਤ ਤੇ ਪਾਕਿਸਤਾਨ ਕ੍ਰਿਕਟ ਟੀਮਾਂ ਅੱਜ ਹੋਣਗੀਆਂ ਆਹਮੋ ਸਾਹਮਣੇ
Ad Position 24