ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। 5 ਓਵਰਾਂ ਬਾਅਦ ਭਾਰਤ ਨੇ 2 ਵਿਕਟਾਂ ਦੇ ਨੁਕਸਾਨ ''ਤੇ 62 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 40 (14 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ 2 (4 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।
ਤਾਜ਼ਾ ਖ਼ਬਰਾਂ
Free
ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - 5 ਓਵਰਾਂ ਬਾਅਦ ਭਾਰਤ ਦਾ ਸਕੋਰ 62/2
ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਅੱਜ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ...
ਅਜੀਤ ਡੈਸਕ
03-10-2026