03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਨਾਗੋਆ, 3 ਅਕਤੂਬਰ- ਭਾਰਤ ਨੇ ਏਸ਼ਿਆਈ ਖੇਡਾਂ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਪਾਕਿਸਤਾਨ ਨੂੰ 212 ਦੌੜਾਂ ਦਾ ਟੀਚਾ ਦਿੱਤਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕੀਤੀ ਅਤੇ 20 ਓਵਰਾਂ ਵਿਚ 6 ਵਿਕਟਾਂ 'ਤੇ 211 ਦੌੜਾਂ ਬਣਾਈਆਂ। ਟੀਮ ਨੇ ਆਖਰੀ 5 ਓਵਰਾਂ ਵਿਚ 75 ਦੌੜਾਂ ਬਣਾਈਆਂ।

Ad Position 21
No active advertisement
ਅਜੀਤ ਡੈਸਕ 03-10-2026

ਨਾਗੋਆ, 3 ਅਕਤੂਬਰ- ਭਾਰਤ ਨੇ ਏਸ਼ਿਆਈ ਖੇਡਾਂ ਦੇ ਪੁਰਸ਼ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਪਾਕਿਸਤਾਨ ਨੂੰ 212 ਦੌੜਾਂ ਦਾ ਟੀਚਾ ਦਿੱਤਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕੀਤੀ ਅਤੇ 20 ਓਵਰਾਂ ਵਿਚ 6 ਵਿਕਟਾਂ 'ਤੇ 211 ਦੌੜਾਂ ਬਣਾਈਆਂ। ਟੀਮ ਨੇ ਆਖਰੀ 5 ਓਵਰਾਂ ਵਿਚ 75 ਦੌੜਾਂ ਬਣਾਈਆਂ।

ਤਿਲਕ ਵਰਮਾ 51 ਦੌੜਾਂ ਬਣਾਉਣ ਤੋਂ ਬਾਅਦ ਅਜੇਤੂ ਰਿਹਾ। ਉਸ ਨੇ ਸ਼ਿਵਮ ਦੂਬੇ (27 ਦੌੜਾਂ) ਨਾਲ ਮਿਲ ਕੇ ਛੇਵੀਂ ਵਿਕਟ ਲਈ 30 ਗੇਂਦਾਂ ਵਿਚ 62 ਦੌੜਾਂ ਦੀ ਸਾਂਝੇਦਾਰੀ ਕੀਤੀ। ਓਪਨਰ ਅਭਿਸ਼ੇਕ ਸ਼ਰਮਾ ਨੇ 28 ਗੇਂਦਾਂ ਵਿਚ 7 ​​ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਪਾਰੀ ਖੇਡੀ। ਜਦੋਂ ਕਿ 15 ਸਾਲਾ ਵੈਭਵ ਸੂਰਿਆਵੰਸ਼ੀ ਨੇ 15 ਦੌੜਾਂ ਬਣਾਈਆਂ। ਉਸਨੇ ਦੋ ਛੱਕੇ ਲਗਾਏ।

Ad Position 22
No active advertisement
ਪਿਛਲੀ ਖ਼ਬਰ ਏ.ਆਈ. ਜੈਨਰੇਟਡ ਹੈ, ਬਹਿਰੀਨ ਵਾਲੀ ਬੀਬੀ ਦੇ ਮਾਮਲੇ ਚ ਕੱਲ੍ਹ ਜਾਰੀ ਕੀਤੀ ਕਾਲ ਰਿਕਾਰਡਿੰਗ - ਵਿਰਸਾ ਸਿੰਘ ਵਲਟੋਹਾ ਅਗਲੀ ਖ਼ਬਰ ਐਲ.ਪੀ.ਯੂ. ਹਿੰਸਾ - ਪੁਲਿਸ ਵਾਹਨਾਂ ਨੂੰ ਸਾੜਨ ਦੇ ਦੋਸ਼ ਚ 2 ਗ੍ਰਿਫ਼ਤਾਰ, ਫਰਹਤ ਦੀ ਭਾਲ ਵਿਚ ਪੁਲਿਸ ਜੰਮੂ ਪਹੁੰਚੀ
Ad Position 24