03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਓਡੀਸ਼ਾ ਦੇ ਮੁੱਖ ਮੰਤਰੀ ਵਲੋਂ ਸੋਨ ਤਗਮਾ ਜੇਤੂ ਹਾਕੀ ਖਿਡਾਰਨਾਂ ਲਈ ਨਕਦ ਇਨਾਮ ਦਾ ਐਲਾਨ

ਭੁਵਨੇਸ਼ਵਰ, 3 ਅਕਤੂਬਰ- ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਏਸ਼ਿਆਈ ਖੇਡਾਂ 2026 ਵਿਚ ਇਤਿਹਾਸਕ ਸੋਨ ਤਗ਼ਮਾ ਜਿੱਤਣ ਦੇ ਸਨਮਾਨ ਵਜੋਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਲਈ 11-11 ਲੱਖ ਰੁਪਏ ਅਤੇ ਸਹਾਇਕ ਸਟਾਫ ਲਈ 5.5-5.5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-10-2026

ਭੁਵਨੇਸ਼ਵਰ, 3 ਅਕਤੂਬਰ- ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਏਸ਼ਿਆਈ ਖੇਡਾਂ 2026 ਵਿਚ ਇਤਿਹਾਸਕ ਸੋਨ ਤਗ਼ਮਾ ਜਿੱਤਣ ਦੇ ਸਨਮਾਨ ਵਜੋਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਲਈ 11-11 ਲੱਖ ਰੁਪਏ ਅਤੇ ਸਹਾਇਕ ਸਟਾਫ ਲਈ 5.5-5.5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ "ਆਪ" ਆਗੂਆਂ ਨੇ ਕਿਸਾਨਾਂ ਨਾਲ ਮਜ਼ਾਕ ਦੱਸਿਆ ਕਣਕ ਦੇ ਖ਼ਰੀਦ ਮੁੱਲ ਵਿਚ 25 ਰੁਪਏ ਦੇ ਵਾਧੇ ਨੂੰ ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫ਼ੀ - ਜਸਵੰਤ ਸਿੰਘ ਛਾਹੜ
Ad Position 24