03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ਿਅਨ ਖ਼ੇਡਾਂ: ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾ

ਏਸ਼ਿਅਨ ਖ਼ੇਡਾਂ: ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 03-10-2026

‌ਨਿਸ਼ਿਨ, 3 ਅਕਤੂਬਰ- ਭਾਰਤ ਨੇ ਫਾਈਨਲ ਮੈਚ ਵਿਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਵਿਚ ਲਗਾਤਾਰ ਦੂਜੀ ਵਾਰ ਪੁਰਸ਼ ਕ੍ਰਿਕਟ ਦਾ ਸੋਨ ਤਗਮਾ ਜਿੱਤ ਲਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 211 ਦੌੜਾਂ ਬਣਾਈਆਂ। ਜਵਾਬ ਵਿਚ ਪਾਕਿਸਤਾਨ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ ਸਿਰਫ਼ 192 ਦੌੜਾਂ ਹੀ ਬਣਾ ਸਕਿਆ।

ਪਾਕਿਸਤਾਨ ਲਈ ਹਸਨ ਨਵਾਜ਼ ਨੇ ਸਭ ਤੋਂ ਵੱਧ 96 ਦੌੜਾਂ ਬਣਾਈਆਂ। ਸੈਮ ਅਯੂਬ ਨੇ 29 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ, ਅਕਸ਼ਰ ਪਟੇਲ ਅਤੇ ਵਾਸ਼ਿੰਗਟਨ ਸੁੰਦਰ ਨੇ 2-2 ਵਿਕਟਾਂ ਲਈਆਂ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਣਨ ਤੋਂ ਬਾਅਦ ਸਚਿਨ ਪਾਇਲਟ ਨੂੰ ਮਿਲਣ ਪੁੱਜੇ ਪਰਗਟ ਸਿੰਘ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਧਾਲੀਵਾਲ ਦਾ ਤਨਜ਼
Ad Position 24