03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਅਕਤੂਬਰ - ਏਸ਼ਿਆਈ ਖੇਡਾਂ ਵਿਚ ਭਾਰਤ ਦੀ ਸੋਨ ਤਗਮਾ ਜਿੱਤ 'ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ। ਇਹ ਇਕ ਵੱਡੀ ਜਿੱਤ ਹੈ। ਦੇਸ਼ ਦੇ ਬੱਚਿਆਂ...

Ad Position 21
No active advertisement
ਅਜੀਤ ਡੈਸਕ 03-10-2026

ਚੰਡੀਗੜ੍ਹ, 3 ਅਕਤੂਬਰ - ਏਸ਼ਿਆਈ ਖੇਡਾਂ ਵਿਚ ਭਾਰਤ ਦੀ ਸੋਨ ਤਗਮਾ ਜਿੱਤ 'ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ। ਇਹ ਇਕ ਵੱਡੀ ਜਿੱਤ ਹੈ। ਦੇਸ਼ ਦੇ ਬੱਚਿਆਂ ਦਾ ਮਨੋਬਲ ਹੋਰ ਵਧਿਆ ਹੈ। ਸਾਰੇ ਖਿਡਾਰੀਆਂ ਨੂੰ ਵਧਾਈਆਂ... ਜਦੋਂ ਪਾਕਿਸਤਾਨ ਵਿਰੁੱਧ ਜਿੱਤ ਹੁੰਦੀ ਹੈ, ਤਾਂ ਦੇਸ਼ ਵਿਚ ਹੋਰ ਵੀ ਖੁਸ਼ੀ ਹੁੰਦੀ ਹੈ।"

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਨੇ ਪੰਜ ਸਾਲ ਤੱਕ ਬਾਖ਼ੂਬੀ ਸੰਭਾਲੀਆਂ ਜ਼ਿੰਮੇਵਾਰੀਆਂ- ਪਰਗਟ ਸਿੰਘ ਅਗਲੀ ਖ਼ਬਰ ਪ੍ਰਧਾਨ ਬਣਨ ਤੋਂ ਬਾਅਦ ਸਚਿਨ ਪਾਇਲਟ ਨੂੰ ਮਿਲਣ ਪੁੱਜੇ ਪਰਗਟ ਸਿੰਘ
Ad Position 24