03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਰਾਜਾ ਵੜਿੰਗ ਨੇ ਪੰਜ ਸਾਲ ਤੱਕ ਬਾਖ਼ੂਬੀ ਸੰਭਾਲੀਆਂ ਜ਼ਿੰਮੇਵਾਰੀਆਂ- ਪਰਗਟ ਸਿੰਘ

ਨਵੀਂ ਦਿੱਲੀ, 3 ਅਕਤੂਬਰ- ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਪੀ.ਸੀ.ਸੀ. (PPCC) ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ 'ਤੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧੀਆ ਕੰਮ ਕੀਤਾ ਹੈ

Ad Position 21
No active advertisement
ਅਜੀਤ ਡੈਸਕ 03-10-2026

ਨਵੀਂ ਦਿੱਲੀ, 3 ਅਕਤੂਬਰ- ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਪੀ.ਸੀ.ਸੀ. (PPCC) ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ 'ਤੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਨੇ ਲਗਭਗ ਪੰਜ ਸਾਲਾਂ ਤੱਕ ਸੰਗਠਨ ਨੂੰ ਬਾਖੂਬੀ ਸੰਭਾਲਿਆ। ਇਹ ਸਾਡੀ ਸੰਗਠਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ, ਜਿਸ ਵਿਚ ਵੱਖ-ਵੱਖ ਵਿਅਕਤੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ। ਪੰਜਾਬ ਦੇ ਮੌਜੂਦਾ ਹਾਲਾਤ ਅਤੇ ਦੇਸ਼ ਵਿਚ ਵੱਧ ਰਹੀ ਨਫ਼ਰਤ ਦੀ ਰਾਜਨੀਤੀ ਦੌਰਾਨ ਪੰਜਾਬ ਆਪਣੀ ਭੂਮਿਕਾ ਨਿਭਾਏਗਾ। 

Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਸਭ ਤੋਂ ਪਹਿਲਾਂ, ਮੈਂ ਟੀਮ ਇੰਡੀਆ ਨੂੰ ਵਧਾਈ ਦਿੰਦਾ ਹਾਂ - ਹਰਪਾਲ ਸਿੰਘ ਚੀਮਾ
Ad Position 24