03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮਹਾਰਾਜਾ ਰਣਜੀਤ ਸਿੰਘ...

Ad Position 21
No active advertisement
ਅਜੀਤ ਡੈਸਕ 03-10-2026

ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਪੂਰੀ ਖੁੱਲ੍ਹੀ ਛੁੱਟੀ ਦਿੱਤੀ ਹੈ।

ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨ੍ਹਾਂ ਸਿਫ਼ਾਰਿਸ਼ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ...

ਉਨ੍ਹਾਂ ਕਿਹਾ ਕਿ ਆਓ ਸੰਕਲਪ ਲਈਏ ਕਿ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ... ਅਸੀਂ ਕਿਸੇ ਮਾਂ-ਭੈਣ ਦੀ ਅੱਖ 'ਚ ਹੰਝੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ-ਮੁਕਤ 'ਰੰਗਲਾ ਪੰਜਾਬ' ਸਿਰਜਾਂਗੇ!

 

 

 

Ad Position 22
No active advertisement
ਪਿਛਲੀ ਖ਼ਬਰ ਏਸ਼ੀਆਈ ਖੇਡਾਂ 2026: ਭਾਰਤੀ ਪੁਰਸ਼ ਹਾਕੀ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਅਮਨ ਸਹਿਰਾਵਤ ਦਾ ਸ਼ਾਨਦਾਰ ਪ੍ਰਦਰਸ਼ਨ, ਏਸ਼ੀਆਈ ਖੇਡਾਂ ਵਿਚ ਕੁਸ਼ਤੀ 'ਚ ਜਿੱਤਿਆ ਸੋਨ ਤਗਮਾ
Ad Position 24