03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਆਮ ਆਦਮੀ ਪਾਰਟੀ ਵਲੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਪਾਰਟੀ ਵਿਚੋਂ ਕੀਤਾ ਬਰਖ਼ਾਸਤ

ਚੰਡੀਗੜ੍ਹ, 3 ਅਕਤੂਬਰ- ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ 'ਆਪ' ਵਿਧਾਇਕ....

Ad Position 21
No active advertisement
ਅਜੀਤ ਡੈਸਕ 03-10-2026

ਚੰਡੀਗੜ੍ਹ, 3 ਅਕਤੂਬਰ- ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ 'ਆਪ' ਵਿਧਾਇਕ ਸੁਖਵੀਰ ਮਾਈਸਰਖਾਨਾ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ।

ਝੂਠੀਆਂ ਅਫਵਾਹਾਂ ਫੈਲਾਉਣ ਅਤੇ ਪਾਰਟੀ ਦਾ ਅਕਸ ਖ਼ਰਾਬ ਕਰਨ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਵਿਧਾਇਕ ਸੁਖਵੀਰ ਮਾਈਸਰਖਾਨਾ ਦੁਆਰਾ ਦੱਸੇ ਗਏ ਸਕੂਲ ਵਿਚ ਪਹਿਲਾਂ ਹੀ 25 ਅਧਿਆਪਕ ਹਨ।

ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ I ਜ਼ਿਕਰਯੋਗ ਹੈ ਕਿ ਅੱਜ ਹੀ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਵੀਡੀਓ ਜਾਰੀ ਕਰਕੇ ਪਾਰਟੀ ਖਿਲਾਫ਼ ਸਵਾਲ ਚੁੱਕੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਾਬਕਾ ਕਪਤਾਨ ਅਤੇ ਸੀਨੀਅਰ ਖਿਡਾਰੀ ਮਨਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾ... ਅਗਲੀ ਖ਼ਬਰ ਬੰਦੀ ਸਿੰਘ ਰਿਹਾਈ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਹੋਇਆ ਸੰਪੰਨ
Ad Position 24