03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦੁਬਈ ਦੇ ਕ੍ਰਾਊਨ ਪ੍ਰਿੰਸ ਨੇ ਪਾਇਲਟ ਸਮਿਤ ਮੱਛਾਰ ਨਾਲ ਕੀਤੀ ਮੁਲਾਕਾਤ

ਦੁਬਈ, 3 ਅਕਤੂਬਰ (ਏਜੰਸੀ)- ਦੁਬਈ ਦੇ ਕ੍ਰਾਊਨ ਪ੍ਰਿੰਸ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ...

Ad Position 21
No active advertisement
ਅਜੀਤ ਡੈਸਕ 03-10-2026

ਦੁਬਈ, 3 ਅਕਤੂਬਰ (ਏਜੰਸੀ)- ਦੁਬਈ ਦੇ ਕ੍ਰਾਊਨ ਪ੍ਰਿੰਸ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਭਾਰਤੀ ਪਾਇਲਟ ਸਮਿਤ ਮੱਛਾਰ ਨਾਲ ਮੁਲਾਕਾਤ ਕੀਤੀ। ਇਹ ਪਾਇਲਟ ਸ਼ਹਿਰ ਦੇ ਇਕ ਹਸਪਤਾਲ ’ਚ ਜ਼ੇਰੇ-ਇਲਾਜ ਹੈ। ਮੁਲਾਕਾਤ ਤੋਂ ਬਾਅਦ, ਕ੍ਰਾਊਨ ਪ੍ਰਿੰਸ ਨੇ ਪਾਇਲਟ ਲਈ ਆਪਣੀ ‘ਪੂਰੀ ਪ੍ਰਸ਼ੰਸਾਤੇ ਸਤਿਕਾਰ’ ਜ਼ਾਹਰ ਕੀਤਾ।

ਉਨ੍ਹਾਂ ‘ਐਕਸ’ ’ਤੇ ਲਿਖਿਆ ਕਿ ਸਾਡੇ ਵਲੋਂ ਅਤੇ ਦੇਸ਼ ਦੀ ਲੀਡਰਸ਼ਿਪ ਵਲੋਂ ਉਨ੍ਹਾਂ ਲਈ ਪੂਰੀ ਪ੍ਰਸ਼ੰਸਾ ਤੇ ਸਤਿਕਾਰ ਹੈ। ਸਾਨੂੰ ਮਾਣ ਹੈ ਕਿ ਉਹ ਸਾਡੀ ਟੀਮ ਦਾ ਹਿੱਸਾ ਹਨ, ਸਾਡੇ ਦੇਸ਼ ਦੀ ਕਹਾਣੀ ਦਾ ਹਿੱਸਾ ਹਨ ਤੇ ਉਸ ਵਿਰਾਸਤ ਦਾ ਹਿੱਸਾ ਹਨ, ਜਿਸ ਦੀ ਯੂ.ਏ.ਈ. ਨੁਮਾਇੰਦਗੀ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੀ ਗਿਣਤੀ ਵਧਾਉਣ ਦੀ ਲੋੜ- ਏਅਰ ਚੀਫ਼ ਮਾਰਸ਼ਲ ਅਗਲੀ ਖ਼ਬਰ ਲੁਧਿਆਣਾ ਵਿਚ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24