03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤ ਅਤੇ ਵੈਸਟਇੰਡੀਜ਼ ਤੀਜਾ ਵਨਡੇ: ਸ਼ਾਈ ਹੋਪ ਨੇ ਭਾਰਤ ਦੌਰੇ 'ਤੇ ਵੈਸਟਇੰਡੀਜ਼ ਨੂੰ ਪਹਿਲੀ ਜਿੱਤ ਦਿਵਾਈ

ਮੁੱਲਾਂਪੁਰ, 3 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਖੇਡੀ ਗਈ ਤਿੰਨ...

Ad Position 21
No active advertisement
ਅਜੀਤ ਡੈਸਕ 03-10-2026

ਮੁੱਲਾਂਪੁਰ, 3 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਖੇਡੀ ਗਈ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਨਵੀਂ ਚੰਡੀਗੜ੍ਹ ਵਿਖੇ ਖੇਡਿਆ ਗਿਆ। ਮਹਿਮਾਨ ਟੀਮ ਨੇ ਇਹ ਮੈਚ ਪੰਜ ਵਿਕਟਾਂ ਨਾਲ ਜਿੱਤ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 50 ਓਵਰਾਂ ਵਿਚ 7 ​​ਵਿਕਟਾਂ ਦੇ ਨੁਕਸਾਨ 'ਤੇ 351 ਦੌੜਾਂ ਬਣਾਈਆਂ। ਭਾਰਤੀ ਟੀਮ ਵਲੋਂ ਕੇ.ਐਲ. ਰਾਹੁਲ ਨੇ ਸ਼ਾਨਦਾਰ ਸੈਂਕੜਾ ਲਗਾਇਆ, ਜਦਕਿ ਰੋਹਿਤ ਸ਼ਰਮਾ ਅਤੇ ਰਿਤੁਰਾਜ ਗਾਇਕਵਾੜ ਨੇ ਅਰਧ-ਸੈਂਕੜੇ ਬਣਾਏ।

ਜਵਾਬ ਵਿਚ, ਵੈਸਟਇੰਡੀਜ਼ ਨੇ ਸ਼ਾਈ ਹੋਪ ਦੇ ਨਾਬਾਦ ਸੈਂਕੜੇ ਅਤੇ ਆਮਿਰ ਜੰਗੂ ਦੇ ਅਰਧ-ਸੈਂਕੜੇ ਦੀ ਬਦੌਲਤ 48.2 ਓਵਰਾਂ ਵਿਚ 352 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ।

Ad Position 22
No active advertisement
ਪਿਛਲੀ ਖ਼ਬਰ ਜ਼ਹਿਰੀਲੇ ਟੀਕੇ ਲਾ ਕੇ ਫਾਂਸੀ ਦੇਣ ਦੀ ਕੋਸ਼ਿਸ਼ ਹੋਈ ਨਾਕਾਮ ਅਗਲੀ ਖ਼ਬਰ ਮੈਡ ਸੰਧੂ ਦੀ ਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ਪੋਸਟ ਰਾਹੀਂ ਜ਼ਿੰਮੇਵਾਰੀ ਦਾ ਦਾਅਵਾ
Ad Position 24