04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਤੋਂ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਉਸ ਦੇ ਕਬਜ਼ੇ ਚੋਂ ਇਕ ਏ.ਕੇ.-47 ਰਾਈਫਲ, ਦੋ ਹੈਂਡ ਗਰਨੇਡ...

Ad Position 21
No active advertisement
ਅਜੀਤ ਡੈਸਕ 04-10-2026

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਉਸ ਦੇ ਕਬਜ਼ੇ ਚੋਂ ਇਕ ਏ.ਕੇ.-47 ਰਾਈਫਲ, ਦੋ ਹੈਂਡ ਗਰਨੇਡ ਅਤੇ ਕੁਝ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਆਈ.ਜੀ.  ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੇ ਨਵਜੋਤ ਸਿੰਘ ਨਾਮਕ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਦੁਬਈ ਚ ਰਹਿੰਦੇ ਇਕ ਹੋਰ ਵਿਅਕਤੀ ਨਾਲ ਸੰਬੰਧ ਸੀ ਜੋ ਅਸਲੇ ਦੀ ਸਪਲਾਈ ਕਰਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਕਾਸੋ ਅਗਲੀ ਖ਼ਬਰ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ/ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨ ਲਈ ਫ਼ਰੀਦਕੋਟ ਪੁਲਿਸ ਵਲੋਂ ਸਾਈਕਲ ਰੈਲੀ ਦਾ ਆ...
Ad Position 24