05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗਾਹਕ ਬਣ ਕੇ ਆਏ 2 ਲੁਟੇਰਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਲੁਧਿਆਣਾ/ਫੁੱਲਾਂਵਾਲ, 5 ਅਕਤੂਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸ਼ੜਕ) ਸਥਿਤ ਖੇੜੀ ਲਲਤੋਂ ਚੌਂਕ ਨੇੜੇ ਸਥਿਤ...

Ad Position 21
No active advertisement
ਅਜੀਤ ਡੈਸਕ 05-10-2026

ਲੁਧਿਆਣਾ/ਫੁੱਲਾਂਵਾਲ, 5 ਅਕਤੂਬਰ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸ਼ੜਕ) ਸਥਿਤ ਖੇੜੀ ਲਲਤੋਂ ਚੌਂਕ ਨੇੜੇ ਸਥਿਤ 'ਸ਼ਾਰਦਾ ਐਗਰੋ ਸਰਵਿਸ' ਤੇ ਗਾਹਕ ਬਣ ਕੇ ਆਏ 2 ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਹੋਈ ਹੱਥੋਪਾਈ 'ਚ 'ਸ਼ਾਰਦਾ ਐਗਰੋ ਸਰਵਿਸ' ਦੇ ਮਾਲਕ ਡਾ. ਮਹਿੰਦਰ ਕੁਮਾਰ ਸ਼ਾਰਦਾ ਜੋਂ ਖੇਤੀਬਾੜੀ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਹਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਲੁਟੇਰੇ ਜਾਂਦੇ ਹੋਏ ਇਕ ਮੋਬਾਈਲ ਫ਼ੋਨ ਅਤੇ 5,000 ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਸ਼ੋਅਰੂਮ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ।

 

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਡੀ.ਜੀ.ਪੀ. ਪੰਜਾਬ ਨਾਲ ਜੁੜੇ ਈ.ਡੀ. ਕੇਸ ਅਤੇ ਸੀ.ਬੀ.ਆਈ. ਜਾਂਚ ਰਿਪੋਰਟਾਂ ਬਾਰੇ ਬੋਲੇ ਪਰਗਟ ਸਿੰਘ
Ad Position 24