05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੌਮਣੀ ਕਮੇਟੀ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ...

Ad Position 21
No active advertisement
ਅਜੀਤ ਡੈਸਕ 05-10-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਅੱਜ ਸ਼ਾਮੀਂ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ।

ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਅੱਜ ਸ਼ਾਮੀਂ ਪੌਣੇ 6 ਵਜੇ ਉਨ੍ਹਾਂ ਨੇ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਵਿਖੇ ਅੰਤਿਮ ਸਵਾਸ ਲਏ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ ਅਗਲੀ ਖ਼ਬਰ ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ- ਜਥੇਦਾਰ ਗੜਗੱਜ
Ad Position 24