05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੇ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਸਤੰਬਰ- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ...

Ad Position 21
No active advertisement
ਅਜੀਤ ਡੈਸਕ 05-10-2026

ਚੰਡੀਗੜ੍ਹ, 5 ਸਤੰਬਰ- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਬਣਨ ਤੋਂ ਬਾਅਦ ਇਹ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ।

ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ ਸੀ। 

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਅੱਜ ਦੀ ਰਾਤ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜੇਗੀ ਅਗਲੀ ਖ਼ਬਰ ਹਰਮਨਪ੍ਰੀਤ ਕੌਰ ਨੇ ਆਲ ਇੰਡੀਆ ਵਿਚੋਂ 78ਵਾਂ ਰੈਂਕ ਕੀਤਾ ਹਾਸਿਲ
Ad Position 24