05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਅੱਜ ਦੀ ਰਾਤ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜੇਗੀ

ਅਟਾਰੀ ਸਰਹੱਦ (ਅੰਮ੍ਰਿਤਸਰ), 5 ਅਕਤੂਬਰ (ਰਾਜਿੰਦਰ ਸਿੰਘ ਰੂਬੀ)- 20 ਵੀਆਂ ਆਈਚੀ-ਨਾਗੋਆ ਏਸ਼ਿਆਈ ਖੇਡਾਂ ਵਿਚ...

Ad Position 21
No active advertisement
ਅਜੀਤ ਡੈਸਕ 05-10-2026

ਅਟਾਰੀ ਸਰਹੱਦ (ਅੰਮ੍ਰਿਤਸਰ), 5 ਅਕਤੂਬਰ (ਰਾਜਿੰਦਰ ਸਿੰਘ ਰੂਬੀ)- 20 ਵੀਆਂ ਆਈਚੀ-ਨਾਗੋਆ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਵਤਨ ਅੱਜ ਪਰਤ ਰਹੀ ਹੈI ਮਿਲੀ ਜਾਣਕਾਰੀ ਅਨੁਸਾਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸੱਤ ਦੇ ਕਰੀਬ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੇਰ ਰਾਤ ਕਰੀਬ 10 ਵਜੇ ਅੱਜ ਰਾਤ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਰਤ ਰਹੇ ਹਨ I

 

Ad Position 22
No active advertisement
ਅਗਲੀ ਖ਼ਬਰ ਪਰਗਟ ਸਿੰਘ ਨੇ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Ad Position 24