ਢਿੱਲਵਾਂ, (ਕਪੂਰਥਲਾ), 6 ਅਕਤੂਬਰ (ਪ੍ਰਵੀਨ ਕੁਮਾਰ)- ਅੱਜ ਸਵੇਰੇ ਕਰੀਬ 9:15 ਵਜੇ ਟੋਲ ਪਲਾਜ਼ਾ ਢਿਲਵਾਂ ਵਿਖੇ ਸਰਕਾਰੀ ਬੱਸ ਦੇ ਚਾਲਕ ਤੇ ਟੋਲ ਪਲਾਜ਼ਾ ਢਿਲਵਾਂ ਦੇ ਕਰਮਚਾਰੀ ਵਿਚ ਹੋਈ ਤਕਰਾਰ ਉਪਰੰਤ ਸਰਕਾਰੀ ਬੱਸ ਚਾਲਕਾਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਆਪਣੀਆਂ ਬੱਸਾਂ ਟੇਢੀਆਂ ਕਰਕੇ ਆਵਾਜਾਈ ਜਾਮ ਕੀਤੀ ਗਈ, ਜਿਸ ਉਪਰੰਤ ਹਾਲ ਦੀ ਘੜੀ ਟੋਲ ਪਲਾਜ਼ਾ ਦੇ ਦੋਵੇਂ ਪਾਸੇ ਗੱਡੀਆਂ ਦੀਆ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਮੌਕੇ ’ਤੇ ਸੜਕ ਸੁਰੱਖਿਆ ਫ਼ੋਰਸ ਦੇ ਕਰਮਚਾਰੀਆਂ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਟੋਲ ਪਲਾਜ਼ਾ ਢਿੱਲਵਾਂ ਵਿਖੇ ਸਰਕਾਰੀ ਬੱਸ ਚਾਲਕਾਂ ਵਲੋਂ ਟ੍ਰੈਫ਼ਿਕ
ਢਿੱਲਵਾਂ, (ਕਪੂਰਥਲਾ), 6 ਅਕਤੂਬਰ (ਪ੍ਰਵੀਨ ਕੁਮਾਰ)- ਸਰਕਾਰੀ ਬੱਸ ਚਾਲਕ ਤੇ ਟੋਲ ਪਲਾਜ਼ਾ ਢਿੱਲਵਾਂ ਦੇ ਕਰਮਚਾਰੀ ਵਿਚ ਹੋਈ ਤਕਰਾਰ ਉਪਰੰਤ ਸਰਕਾਰੀ ਬੱਸ ਚਾਲਕਾਂ ਵਲੋਂ ਆਵਾਜਾਈ ਜਾਮ ਕੀਤੀ ਗਈ ਹੈ।
ਅਜੀਤ ਡੈਸਕ
06-10-2026