06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵੈਸਟਇੰਡੀਜ਼ ਦੀਆਂ ਉਮੀਦਾਂ ਨੂੰ ਝਟਕਾ, 171 'ਤੇ ਸਾਰੇ ਖਿਡਾਰੀ ਆਊਟ

ਲਖਨਊ , 06 ਅਕਤੂਬਰ (ਇੰਟ)-ਲਖਨਊ ਵਿੱਚ ਖੇਡੇ ਜਾ ਰਹੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ ਹੈ। ਉਨ੍ਹਾਂ ਵੱਲੋਂ ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਨੇ ...

Ad Position 21
No active advertisement
ਅਜੀਤ ਡੈਸਕ 06-10-2026

ਲਖਨਊ , 06 ਅਕਤੂਬਰ (ਇੰਟ)-ਲਖਨਊ ਵਿੱਚ ਖੇਡੇ ਜਾ ਰਹੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ ਹੈ। ਉਨ੍ਹਾਂ ਵੱਲੋਂ ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਨੇ ਅਰਧ-ਸੈਂਕੜੇ ਲਗਾਏ। ਉੱਥੇ ਹੀ, ਭਾਰਤ ਵੱਲੋਂ ਨਮਨ ਧੀਰ ਨੇ ਤਿੰਨ ਵਿਕਟਾਂ ਲਈਆਂ, ਜਦਕਿ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਅਤੇ ਮਯੰਕ ਯਾਦਵ ਨੇ ਇੱਕ-ਇੱਕ ਵਿਕਟ ਲਈ।

Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਖ਼ਿਲਾਫ਼ ਡੇਰਾਬੱਸੀ ’ਚ ਸੜਕਾਂ ’ਤੇ ਉਤਰੀ ਸੀ.ਪੀ.ਆਈ. (ਐਮ), ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸੀ.ਐਮ. ਦੇ ਓ. ਐਸ. ਡੀ. ਡਾ. ਰੋਮੀ ਰਾਜਾ ਮਹਾਜਨ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ
Ad Position 24