07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਮ ਆਦਮੀ ਪਾਰਟੀ ਵਲੋਂ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ

ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਸੀ.ਬੀ.ਆਈ. ਦੀ ਛਾਪੇਮਾਰੀ ਦਾ ਵਿਰੋਧ ਕਰਦੇ ਹੋਏ ਅੱਜ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026

ਲੁਧਿਆਣਾ, 7 ਅਕਤੂਬਰ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਸੀ.ਬੀ.ਆਈ. ਦੀ ਛਾਪੇਮਾਰੀ ਦਾ ਵਿਰੋਧ ਕਰਦੇ ਹੋਏ ਅੱਜ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਆਮ ਆਦਮੀ ਦੇ ਵਰਕਰਾਂ ਤੇ ਆਗੂਆਂ ਵਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਈ ਗੰਭੀਰ ਦੋਸ਼ ਲਗਾਏ।

Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ ਵਿਖੇ ਮੀਟਿੰਗ/ਮੁਜ਼ਾਹਰਾ/ਧਰਨਾ ਜਾਂ ਰੋਸ ਪ੍ਰਦਰਸ਼ਨ ਲਈ ਸਮਰੱਥ ਅਧਿਕਾਰੀ ਤੋਂ ਪਹਿਲਾਂ ਇਜਾਜ਼ਤ ਲੈਣੀ ਲਾਜ਼ਮੀ... ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ 250 ਕਿੱਲੋ ਬਿਨਾਂ ਬਿੱਲ ਵਾਲਾ ਦੇਸੀ ਘਿਓ ਜ਼ਬਤ
Ad Position 24