07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਾਨੂੰ ਗਿਆਨੇਸ਼ ਕੁਮਾਰ ਦੇ ਦਫ਼ਤਰ ਜਾਣ ਦਿੱਤਾ ਜਾਵੇ - ਗੁਰਜੀਤ ਸਿੰਘ ਔਜਲਾ

ਨਵੀਂ ਦਿੱਲੀ, 7 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ, "ਲੋਕ ਰਾਹੁਲ ਗਾਂਧੀ ਨੂੰ ਪਿਆਰ ਕਰਦੇ ਹਨ। ਰਸਤੇ ਵਿਚ, ਜਨਤਾ ਨੇ ਉਨ੍ਹਾਂ ਨੂੰ ਰੋਕਿਆ...

Ad Position 21
No active advertisement
ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ - ਇੰਡੀਆ ਗੱਠਜੋੜ ਪ੍ਰਦਰਸ਼ਨ 'ਤੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ, "ਲੋਕ ਰਾਹੁਲ ਗਾਂਧੀ ਨੂੰ ਪਿਆਰ ਕਰਦੇ ਹਨ। ਰਸਤੇ ਵਿਚ, ਜਨਤਾ ਨੇ ਉਨ੍ਹਾਂ ਨੂੰ ਰੋਕਿਆ ਅਤੇ ਉਸ ਗੱਡੀ ਦਾ ਟਾਇਰ ਪੰਕਚਰ ਕਰ ਦਿੱਤਾ (ਜਿਸ ਵਿਚ ਹਿਰਾਸਤ ਵਿਚ ਲੈਣ ਤੋਂ ਬਾਅਦ ਉਨ੍ਹਾਂ ਨੂੰ ਲਿਜਾਇਆ ਜਾ ਰਿਹਾ ਸੀ)। ਲੋਕ ਉਨ੍ਹਾਂ ਨੂੰ ਇੰਨਾ ਪਿਆਰ ਕਰਦੇ ਹਨ ਕਿ ਉਹ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਨਹੀਂ ਹੋਣ ਦੇਣਗੇ। ਪੁਲਿਸ ਨਾ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੇ ਰਹੀ ਹੈ ਅਤੇ ਨਾ ਹੀ ਬਾਹਰ ਆਉਣ ਦੇ ਰਹੀ ਹੈ। 8 ਘੰਟੇ ਹੋ ਗਏ ਹਨ। ਉਨ੍ਹਾਂ ਨੂੰ ਗਿਆਨੇਸ਼ ਕੁਮਾਰ ਦੇ ਦਫ਼ਤਰ ਜਾਣ ਦਿੱਤਾ ਜਾਵੇ, ਪਰ ਉਹ ਜਾਣ ਨਹੀਂ ਦੇ ਰਹੇ..."।

 

Ad Position 22
No active advertisement
ਪਿਛਲੀ ਖ਼ਬਰ ਸਤਲੁਜ ਪੁਲ ਦੀ ਮੁਰੰਮਤ ਲਈ ਕੇਂਦਰ ਤੋਂ ਫ਼ੰਡ ਲਿਆਉਣ ਨੂੰ ਤਿਆਰ: ਸਤਨਾਮ ਸਿੰਘ ਸੰਧੂ ਅਗਲੀ ਖ਼ਬਰ ਸਰਕਾਰ ਦੇ ਮੁਖੀ ਵਜੋੰ 25 ਸਾਲ ਪੂਰੇ ਕਰਨ 'ਤੇ ਲਾਲ ਕ੍ਰਿਸ਼ਨ ਅਡਵਾਨੀ ਦੀ ਰਿਹਾਇਸ਼ 'ਤੇ ਗਏ ਪ੍ਰਧਾਨ ਮੰਤਰੀ ਮੋਦੀ
Ad Position 24