08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਗਟ ਸਿੰਘ ਅਤੇ ਸਚਿਨ ਪਾਇਲਟ ਦੇ ਅੰਮ੍ਰਿਤਸਰ ਆਉਣ ਨੂੰ ਲੈ ਕੇ ਵਰਕਰ ਉਤਸ਼ਾਹਿਤ - ਡਾ. ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ, 8 ਅਕਤੂਬਰ - ਪੰਜਾਬ ਕਾਂਗਰਸ ਦੇ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ, "ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਅੱਜ ਅੰਮ੍ਰਿਤਸਰ...

Ad Position 21
No active advertisement
ਅਜੀਤ ਡੈਸਕ 08-10-2026

ਅੰਮ੍ਰਿਤਸਰ, 8 ਅਕਤੂਬਰ - ਪੰਜਾਬ ਕਾਂਗਰਸ ਦੇ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ, "ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ ਹਨ। ਪਾਰਟੀ ਵਰਕਰਾਂ ਵਿੱਚ ਉਤਸ਼ਾਹ ਹੈ। ਅਸੀਂ ਸਾਰੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਾਂਗੇ, ਜਿਸ ਤੋਂ ਬਾਅਦ ਅਸੀਂ ਚੰਡੀਗੜ੍ਹ ਲਈ ਰਵਾਨਾ ਹੋਵਾਂਗੇ।"

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ - ਨਾਨਾ ਪਾਟੇਕਰ ਦੇ ਅਚਾਨਕ ਦਿਹਾਂਤ 'ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਭਾਵੁਕ ਸੰਦੇਸ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
Ad Position 24